ਚੰਡੀਗੜ੍ਹ- ਚੰਡੀਗੜ੍ਹ ਦੇ PGI ਤੋਂ 15 ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਵੈਕਸੀਨੇਸ਼ਨ ਨੂੰ ਲੈ ਕੇ ਸਰਕੁਲਰ ਜਾਰੀ ਕੀਤਾ ਗਿਆ ਹੈ। ਪੋਰਟਲ ਉੱਤੇ ਰਜਿਸਟ੍ਰੇਸ਼ਨ 1 ਜਨਵਰੀ ਤੋਂ ਸ਼ੁਰੂ ਹੋਵੇਗਾ ਜਦਕਿ 3 ਜਨਵਰੀ ਤੋਂ ਵੈਕਸੀਨ ਲਾਈ ਜਾਵੇਗੀ।
PGI ‘ਚ 15-18 ਸਾਲ ਦੇ ਬੱਚਿਆਂ ਦੀ ਵੈਕਸੀਨੇਸ਼ਨ ਲਈ ਸਰਕੁਲਰ ਜਾਰੀ, 3 ਜਨਵਰੀ ਤੋਂ ਲੱਗੇਗਾ ਟੀਕਾ
ਚੰਡੀਗੜ੍ਹ- ਚੰਡੀਗੜ੍ਹ ਦੇ PGI ਤੋਂ 15 ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਵੈਕਸੀਨੇਸ਼ਨ ਨੂੰ ਲੈ ਕੇ ਸਰਕੁਲਰ ਜਾਰੀ ਕੀਤਾ ਗਿਆ ਹੈ। ਪੋਰਟਲ ਉੱਤੇ ਰਜਿਸਟ੍ਰੇਸ਼ਨ…





