ਕਾਂਗਰਸ ਨੂੰ ਇਕ ਹੋਰ ਝਟਕਾ, ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ(Sukhjinder Raj Singh Lali) ਨੇ ਅੱਜ ਪਨਗ੍ਰੇਨ (Pungrain) ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ…

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ(Sukhjinder Raj Singh Lali) ਨੇ ਅੱਜ ਪਨਗ੍ਰੇਨ (Pungrain) ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ 2017 ਵਿੱਚ ਸੁਖਜਿੰਦਰ ਰਾਜ ਸਿੰਘ ਲਾਲੀ ਨੇ ਮਜੀਠਾ ਤੋਂ ਬਿਕਰਮ ਮਜੀਠੀਆ ਖਿਲਾਫ ਚੋਣ ਲੜੀ ਸੀ। ਦੱਸਿਆ ਜਾ ਰਿਹਾ ਹੈ ਕਿ ਲਾਲੀ ਮਜੀਠੀਆ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ।

Leave a Reply

Your email address will not be published. Required fields are marked *