ਚੰਡੀਗੜ੍ਹ : ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਸੁਖਦੇਵ ਢੀਂਡਸਾ (Sukhdev Dhindsa) ਕੋਰੋਨਾ ਸੰਕਰਮਿਤ ਪਾਏ ਗਏ ਹਨ। ਸੂਤਰਾਂ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਸੁਖਦੇਵ ਢੀਂਡਸਾ ਦੀ ਰਿਪੋਰਟ ਪਾਜ਼ੀਟਿਵ (Sukhdev Dhindsa) ਆਈ ਹੈ।
Also Read : ਦੇਸ਼ ‘ਚ ਮੁੜ ਬੇਕਾਬੂ ਹੋ ਰਹੀ ਕੋਰੋਨਾ ਦੀ ਰਫਤਾਰ, 24 ਘੰਟਿਆਂ ‘ਚ ਸਾਹਮਣੇ ਆਏ 58 ਹਜ਼ਾਰ ਤੋਂ ਵਧੇਰੇ ਮਾਮਲੇ
ਦੱਸ ਦੇਈਏ ਕਿ ਸੁਖਦੇਵ ਢੀਂਡਸਾ ਅੱਜ PM ਮੋਦੀ ਦੀ ਫਿਰੋਜ਼ਪੁਰ ਰੈਲੀ ‘ਚ ਸ਼ਿਰਕਤ ਕਰਨ ਵਾਲੇ ਸਨ। ਇਸ ਤੋਂ ਪਹਿਲਾਂ ਵੀ ਕੋਰੋਨਾ ਸੰਕਰਮਿਤ ਪਾਇਆ ਜਾਣਾ ਚਿੰਤਾ ਦਾ ਵਿਸ਼ਾ ਹੈ।ਦੱਸ ਦੇਈਏ ਕਿ ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਕਾਰਨ ਪੰਜਾਬ ਵਿੱਚ ਸਰਕਾਰ ਨੇ ਸਖਤੀ ਨਾਲ ਸਕੂਲ, ਕਾਲਜ ਬੰਦ ਕਰ ਦਿੱਤੇ ਹਨ ਅਤੇ ਰਾਤ ਦਾ ਕਰਫਿਊ ਲਗਾ ਦਿੱਤਾ ਹੈ।
Also Read : 15 ਮਾਰਚ ਨੂੰ PM ਮੋਦੀ ਤੇ ਕਿਸਾਨਾਂ ਵਿਚਾਲੇ ਹੋਵੇਗੀ ਮੀਟਿੰਗ, ਵਿਚਾਰੇ ਜਾਣਗੇ ਬਚੇ ਮੁੱਦੇ
ਇਸਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸੁਖਦੇਵ ਢੀਂਡਸਾ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ।
Wishing Sukhdev Dhindsa ji, who has tested covid positive, a speedy recovery. https://t.co/mFAWM1HQEz
— Capt.Amarinder Singh (@capt_amarinder) January 5, 2022



