PM ਮੋਦੀ ਸੁਰੱਖਿਆ ਮਾਮਲਾ: ਪੰਜਾਬ ਸਰਕਾਰ ਨੇ ਗਠਿਤ ਕੀਤੀ ਹਾਈਲੈਵਲ ਕਮੇਟੀ

ਚੰਡੀਗੜ੍ਹ- ਹੀਤੇ ਦਿਨ ਪੰਜਾਬ ਦੇ ਫਿਰੋਜ਼ਪੁਰ ਨੇੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਕਥਿਤ ਚੂਕ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਹਾਈਲੈਵਲ ਕਮੇਟੀ…

ਚੰਡੀਗੜ੍ਹ- ਹੀਤੇ ਦਿਨ ਪੰਜਾਬ ਦੇ ਫਿਰੋਜ਼ਪੁਰ ਨੇੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਕਥਿਤ ਚੂਕ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਹਾਈਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਇਕ ਕਮੇਟੀ 3 ਦਿਨਾਂ ਵਿਚ ਆਪਣੀ ਰਿਪੋਰਟ ਸੌਂਪੇਗੀ।

Also Read:  ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਦਿਵਿਆਂਗ ਵਿਅਕਤੀਆਂ ਅਤੇ ਆਸ਼ਰਿਤ ਬੱਚਿਆਂ ਨੂੰ ਚੰਨੀ ਸਰਕਾਰ ਦਾ ਤੋਹਫਾ

ਮਿਲੀ ਜਾਣਕਾਰੀ ਮੁਤਾਬਕ ਇਸ ਹਾਈਲੈਵਲ ਕਮੇਟੀ ਵਿਚ ਰਿਟਾਇਰਡ ਜਸਟਿਸ ਮਹਿਤਾਬ ਗਿੱਲ ਤੇ ਅਨੁਰਾਗ ਵਰਮਾ ਸ਼ਾਮਲ ਹਨ। ਇਹ ਅਧਿਕਾਰੀ ਬੀਤੇ ਦਿਨ ਫਿਰੋਜ਼ਪੁਰ ਨੇੜੇ ਵਾਪਰੀ ਘਟਨਾ ਦੇ ਸਬੰਧ ਵਿਚ ਜਾਂਚ ਕਰਨਗੇ। ਦੱਸ ਦਈਏ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਹੁਸੈਨੀਵਾਲਾ ਤੋਂ ਫਿਰੋਜ਼ਪੁਰ ਰਸਤੇ ਵਿਚ ਇਸ ਰੈਲੀ ਵਿਰੋਧ ਹੋਇਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਵਲੋਂ ਫਿਰੋਜ਼ਪੁਰ ਵਿਚ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਭਾਜਪਾ ਆਗੂਆਂ ਵਲੋਂ ਪੰਜਾਬ ਕਾਂਗਰਸ ਉੱਤੇ ਸੁਰੱਖਿਆ ਵਿਚ ਚੂਕ ਦੇ ਇਲਜ਼ਾਮ ਲਾਏ ਗਏ। ਇਥੋਂ ਤੱਕ ਕਿ ਕਈ ਭਾਜਪਾਈਆਂ ਨੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫੇ ਤੱਕ ਦੀ ਮੰਗ ਕਰ ਦਿੱਤੀ।

Also Read: ਪੰਜਾਬ ‘ਚ ਕੋਰੋਨਾ ਦੇ ਨਾਲ ਓਮੀਕਰੋਨ ਨੇ ਵਧਾਈ ਚਿੰਤਾ, ਦੋ ਸੂਬਿਆਂ ਤੋਂ 5 ਮਾਮਲੇ ਆਏ ਸਾਹਮਣੇ

Leave a Reply

Your email address will not be published. Required fields are marked *