ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਭਾਰਤੀ ਚੋਣ ਕਮਿਸ਼ਨ ਨੇ ਚੋਣ ਨਿਸ਼ਾਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੀ ਪਾਰਟੀ ਦਾ ਚੋਣ ਨਿਸ਼ਾਨ ‘ਹਾਕੀ ਸਟਿੱਕ ਤੇ ਬਾਲ’ ਹੋਵੇਗਾ।
Also Read: ਵਧੇਰੇ ਰੋਮਾਂਟਿਕ ਹੁੰਦੇ ਨੇ ਇਨ੍ਹਾਂ 5 ਰਾਸ਼ੀਆਂ ਵਾਲੇ ਲੋਕ, ਪਾਰਟਨਰ ਦਾ ਰੱਖਦੇ ਨੇ ਖਿਆਲ
Happy to inform that Punjab Lok Congress has received it’s Party Symbol – Hockey Stick and Ball.#Bas_Hun_Goal_Krna_Baki



