ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀਆਂ ‘ਤੇ ਵਿੰਨ੍ਹੇ ਨਿਸ਼ਾਨੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪੰਜਾਬ (Shiromani Akali Dal punjab) ਦੀ ਪਾਰਟੀ ਹੈ ਅਤੇ ਇਹ ਪਾਰਟੀ ਕਦੇ ਵੀ ਪੰਜਾਬੀਆਂ ਵਿਰੁੱਧ ਹੋਏ ਅਤਿਆਚਾਰ ਨੂੰ ਬਰਦਾਸ਼ਤ ਨਹੀਂ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪੰਜਾਬ (Shiromani Akali Dal punjab) ਦੀ ਪਾਰਟੀ ਹੈ ਅਤੇ ਇਹ ਪਾਰਟੀ ਕਦੇ ਵੀ ਪੰਜਾਬੀਆਂ ਵਿਰੁੱਧ ਹੋਏ ਅਤਿਆਚਾਰ ਨੂੰ ਬਰਦਾਸ਼ਤ ਨਹੀਂ ਕਰ ਸਕਦੀ। ਇਹ ਪਾਰਟੀ ਹਮੇਸ਼ਾ ਪੰਜਾਬੀਆਂ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹਿੰਦੀ ਹੈ ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumajra) ਦਾ।ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਲੋਕ (People of Punjab) ਬਾਹਰ ਦੇ ਲੋਕਾਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਬਾਹਰ ਦੇ ਲੋਕਾਂ ਨੂੰ ਪੰਜਾਬ (Punjab) ‘ਤੇ ਰਾਜ ਨਹੀਂ ਕਰਨ ਦੇਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਾਹਰ ਦੇ ਲੋਕਾਂ ਨੂੰ ਪੰਜਾਬ (Punjab) ਦੇ ਇਤਿਹਾਸ ਬਾਰੇ ਕੁਝ ਵੀ ਨਹੀਂ ਪਤਾ ਹੈ।

Leave a Reply

Your email address will not be published. Required fields are marked *