SAD ਵੱਲੋਂ ਪਰਮਿੰਦਰ ਸਿੰਘ ਸੋਹਾਣਾ ਨੂੰ ਮੁਹਾਲੀ ਤੋਂ ਐਲਾਨਿਆ ਗਿਆ ਪਾਰਟੀ ਦਾ ਉਮੀਦਵਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ (Parminder Singh Sohana)  ਨੂੰ ਮੁਹਾਲੀ ਤੋਂ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ (Parminder Singh Sohana)  ਨੂੰ ਮੁਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ। ਇਸ ਗੱਲ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ।

 

Leave a Reply

Your email address will not be published. Required fields are marked *