SSM ਵਲੋਂ ਵਿਧਾਨ ਸਭਾ ਚੋਣਾਂ ਲਈ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ

ਲੁਧਿਆਣਾ- ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ। ਇਹ ਐਲਾਨ ਪ੍ਰੇਮ ਸਿੰਘ ਭੰਗੂ,…

ਲੁਧਿਆਣਾ- ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ। ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ | ​10 ਹਲਕਿਆਂ ਤੋਂ ਚੜੂਨੀ ਅਤੇ 20 ਤੋਂ ਸੰਯੁਕਤ ਸਮਾਜ ਮੋਰਚਾ ਚੋਣ ਲੜੇਗਾ। ਸੰਯੁਕਤ ਸਮਾਜ ਮੋਰਚਾ ਵਲੋਂ ਬਾਕੀ ਉਮੀਦਵਾਰਾਂ ਦਾ ਐਲਾਨ ਭਲਕੇ ਜਾਂ 19 ਜਨਵਰੀ ਨੂੰ ਕਰਨ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *