ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਪਾਰਟੀ ਹਾਈਕਮਾਨ ਦੀ ਆਗਿਆ ਨਾਲ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੂੰ ਸੂਬੇ ਦਾ ਸੀਨੀਅਰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਗੌਤਮ ਸੇਠ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਪੰਜਾਬ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਨਿਯੁਕਤ
ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਪਾਰਟੀ ਹਾਈਕਮਾਨ ਦੀ ਆਗਿਆ ਨਾਲ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੂੰ ਸੂਬੇ ਦਾ ਸੀਨੀਅਰ ਉਪ ਪ੍ਰਧਾਨ ਨਿਯੁਕਤ ਕੀਤਾ…

