ਲੁਧਿਆਣਾ- ਸੰਯੁਕਤ ਸਮਾਜ ਮੋਰਚਾ ਵਲੋਂ ਅੱਜ 17 ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕੀਤਾ ਗਿਆ। ਇਹ ਐਲਾਨ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ ਨੇ ਕੀਤਾ। ਸੰਯੁਕਤ ਸਮਾਜ ਮੋਰਚਾ ਵਲੋਂ ਬਾਕੀ ਉਮੀਦਵਾਰਾਂ ਦਾ ਐਲਾਨ ਭਲਕੇ ਜਾਂ 21 ਜਨਵਰੀ ਨੂੰ ਕਰਨ ਦੀ ਸੰਭਾਵਨਾ ਹੈ।
Also Read: ਮੈਡਾਗਾਸਕਰ ’ਚ ਹੜ੍ਹ ਕਾਰਨ 10 ਮੌਤਾਂ, 12000 ਤੋਂ ਵਧੇਰੇ ਲੋਕ ਬੇਘਰ
ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਵਲੋਂ ਅੱਜ ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕਰਨ ਨਾਲ ਸੰਯੁਕਤ ਸਮਾਜ ਮੋਰਚਾ ਵਲੋਂ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ 57 ਹੋ ਗਈ ਹੈ, ਜਿਸ ‘ਚੋਂ 10 ਉਮੀਦਵਾਰਾਂ ਦਾ ਐਲਾਨ ਸੰਯੁਕਤ ਸੰਘਰਸ਼ ਮੋਰਚਾ ਵਲੋਂ ਕੀਤਾ ਜਾਵੇਗਾ।
Also Read: ਪਾਕਿਸਤਾਨ ‘ਚ ਇਮਰਾਨ ਖਾਨ ਨੂੰ ਟੱਕਰ ਦੇਵੇਗੀ ‘ਆਮ ਆਦਮੀ ਪਾਰਟੀ’!




