ਕੋਰੋਨਾ ਦੀ ਚਪੇਟ ‘ਚ ਆਏ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਖੁਦ ਦਿੱਤੀ ਜਾਣਕਾਰੀ

ਨਵੀਂ ਦਿੱਲੀ : ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਹਰਭਜਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਖ਼ੁਦ ਨੂੰ ਘਰ ਵਿਚ…

ਨਵੀਂ ਦਿੱਲੀ : ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਹਰਭਜਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤ ਰਹੇ ਹਨ।

Also Read: ਸ਼ਰਮਸਾਰ! 2 ਰੁਪਏ ਦੇ ਉਧਾਰ ਸ਼ੈਂਪੂ ਨੂੰ ਲੈ ਕੇ ਵਿਵਾਦ, ਸੁੱਟਿਆ ਤੇਜ਼ਾਬ

 

Leave a Reply

Your email address will not be published. Required fields are marked *