PLC ਵਲੋਂ 22 ਉਮੀਦਵਾਰਾਂ ਦੀ ਸੂਚੀ ਜਾਰੀ, ਪਟਿਆਲਾ ਸ਼ਹਿਰੀ ਤੋਂ ਚੋਣ ਲੜਨਗੇ ਕੈਪਟਨ (ਵੀਡੀਓ)

ਚੰਡੀਗੜ੍ਹ- ਪੰਜਾਬ ਚੋਣਾਂ ਨੂੰ ਲੈ ਕੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ।…

ਚੰਡੀਗੜ੍ਹ- ਪੰਜਾਬ ਚੋਣਾਂ ਨੂੰ ਲੈ ਕੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਪ੍ਰੈੱਸ ਕਾਨਫਰੰਸ ਕਰਕੇ ਵਿਧਾਨ ਸਭਾ ਚੋਣਾਂ ਲਈ 22 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਉਹ ਖੁਦ ਪਟਿਆਲਾ ਸ਼ਹਿਰੀ ਤੋਂ ਚੋਣ ਲੜਨਗੇ।

 

Leave a Reply

Your email address will not be published. Required fields are marked *