ਸਾਬਕਾ ਪੰਜਾਬ CM ਨੇ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਕੇਜਰੀਵਾਲ ਮੂਹਰੇ ਰੱਖੀ ਮੰਗ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ…

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। 

Also Read: SSM ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੇ 8 ਹੋਰ ਉਮੀਦਵਾਰ, ਦੇਖੋ ਲਿਸਟ

 

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੈਂ ਕੇਜਰੀਵਾਲ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫ਼ਾਈਲ ਕਲੀਅਰ ਕਰਨ, ਕਿਉਂਕਿ ਉਨ੍ਹਾਂ ਦੀ ਫ਼ਾਈਲ ‘ਤੇ ਜਿੰਨੀ ਦੇਰ ਤੱਕ ਕੇਜਰੀਵਾਲ ਦੇ ਦਸਤਖ਼ਤ ਨਹੀਂ ਹੁੰਦੇ ਉਨੀਂ ਦੇਰ ਤੱਕ ਉਹ ਰਿਹਾਅ ਨਹੀਂ ਹੋ ਸਕਦੇ। ਇਸ ਲਈ ਉਨ੍ਹਾਂ ਨੇ ਕੇਜਰੀਵਾਲ ਨੂੰ ਕਿਹਾ ਹੈ ਕਿ ਉਹ ਆਪਣੀ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਸਿਹਤਮੰਦ ਹੋਣ ਦੀ ਵੀ ਗੱਲ ਕਹੀ ਹੈ।

Also Read: ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ, ਹਫਤੇ ਲਈ ਖੁਦ ਨੂੰ ਕੀਤਾ ਆਈਸੋਲੇਟ

Leave a Reply

Your email address will not be published. Required fields are marked *