ਬਿਕਰਮ ਮਜੀਠੀਆ ਨੇ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਲਗਾਏ ਗੰਭੀਰ ਦੋਸ਼

ਚੰਡੀਗੜ੍ਹ : ਅਕਾਲੀ ਦਲ (Akali Dal) ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ (Senior Leader Bikram Singh Majithia) ਨੇ ਆਪਣੀ ਭੜਾਸ ਕੱਢਦੇ ਹੋਏ ਪੰਜਾਬ ਸਰਕਾਰ (Government…

ਚੰਡੀਗੜ੍ਹ : ਅਕਾਲੀ ਦਲ (Akali Dal) ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ (Senior Leader Bikram Singh Majithia) ਨੇ ਆਪਣੀ ਭੜਾਸ ਕੱਢਦੇ ਹੋਏ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਕਾਂਗਰਸ ਦੋ ਕਾਨੂੰਨ (Congress two laws) ‘ਤੇ ਚੱਲ ਰਹੀ ਹੈ। ਸਿਮਰਜੀਤ ਸਿੰਘ ਬੈਂਸ (Simarjit Singh Bains) ‘ਤੇ ਜਬਰ ਜਨਾਹ ਦਾ ਕੇਸ ਦਰਜ ਹੈ ਪਰ ਗ੍ਰਿਫਤਾਰੀ ਨਹੀਂ ਅਤੇ ਮੂਸੇਵਾਲਾ ਦੇ ਖਿਲਾਫ ਵੀ ਕੇਸ ਦਰਜ ਹੋਇਆ ਪਰ ਉਸ ਵਿਚ ਵੀ ਕੁਝ ਨਹੀਂ ਕੀਤਾ।

ਉਸ ਦੇ ਮਾਮਲੇ ਵਿਚ ਕੋਈ ਹੋਰ ਹੀ ਕਾਨੂੰਨ ਦੱਸ ਰਹੇ ਹਨ। ਗ੍ਰਹਿ ਮੰਤਰੀ ਵੀ ਇਸ ਸਾਜ਼ਿਸ਼ ਵਿਚ ਸ਼ਾਮਲ ਹੈ। ਮਜੀਠੀਆ ਲਈ ਕਾਨੂੰਨ ਵੱਖ ਅਤੇ ਦੂਜੇ ਨੇਤਾਵਾਂ ਲਈ ਵੱਖ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਲੋਕਤੰਤਰ ਦੀਆਂ ਧੱਜੀਆਂ ਉਡਾ ਰਹੀ ਹੈ।

Leave a Reply

Your email address will not be published. Required fields are marked *