ਪੰਜਾਬ ਲੋਕ ਕਾਂਗਰਸ ਪਾਰਟੀ ਨੇ ਐਲਾਨ ਕੀਤੇ 7 ਨਵੇਂ ਉਮੀਦਵਾਰ, ਦੇਖੋ ਸੂਚੀ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਥੇ ਨਾਮਜ਼ਦਗੀਆਂ ਭਰਨ ਦਾ ਦੌਰ ਜਾਰੀ ਹੈ ਉਥੇ ਹੀ ਪੰਜਾਬ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਲੋਂ…

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਥੇ ਨਾਮਜ਼ਦਗੀਆਂ ਭਰਨ ਦਾ ਦੌਰ ਜਾਰੀ ਹੈ ਉਥੇ ਹੀ ਪੰਜਾਬ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਲੋਂ 7 ਨਵੇਂ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਦੀ ਲਿਸਟ ਇਸ ਪ੍ਰਕਾਰ ਹੈ।

Leave a Reply

Your email address will not be published. Required fields are marked *