ਨਵੀਂ ਦਿੱਲੀ- ਸਾਬਕਾ ਕਾਂਗਰਸੀ ਮੰਤਰੀ ਜਗਮੋਹਨ ਸਿੰਘ ਕੰਗ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਗਮੋਹਨ ਸਿੰਘ ਕੰਗ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
Also Read: ਅੱਜ ਤੋਂ ਬੈਂਕ ਤੇ ਸਿਲੰਡਰ ਸਮੇਤ ਕਈ ਨਿਯਮਾਂ ‘ਚ ਹੋਵੇਗਾ ਬਦਲਾਅ, ਤੁਹਾਡੀ ਜੇਬ ‘ਤੇ ਪਵੇਗਾ ਅਸਰ
ਖਰੜ ਵਿਧਾਨ ਸਭਾ ਹਲਕੇ ਤੋਂ ਜਗਮੋਹਨ ਸਿੰਘ ਕੰਗ ਦੀ ਟਿਕਟ ਕੱਟਣ ਤੋਂ ਨਰਾਜ਼ ਹੋ ਕੇ ਕੰਗ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਜਗਮੋਹਨ ਸਿੰਘ ਕੰਗ ਦੇ ਬੇਟੇ ਯਾਦਵਿੰਦਰਾ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਵੀ ਆਪ ਵਿਚ ਸ਼ਾਮਲ ਹੋਏ। ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸ਼ਰਾਬ ਦੇ ਠੇਕੇਦਾਰ ਵਿਜੇ ਕੁਮਾਰ ਟਿੰਕੂ ਨੂੰ ਟਿਕਟ ਦਿਵਾਉਣ ਦਾ ਦੋਸ਼ ਲਗਾਇਆ ਸੀ।
Also Read: ਹਰਭਜਨ ਸਿੰਘ ਨੇ BCCI ‘ਤੇ ਲਗਾਏ ਗੰਭੀਰ ਦੋਸ਼, ਕਿਹਾ-ਨਹੀਂ ਸੀ ਪਛਾਣ ਇਸ ਲਈ ਨਹੀਂ ਮਿਲੀ ਕਪਤਾਨੀ



