ਚੰਡੀਗੜ੍ਹ- ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤਾ ਗਿਆ ਹੈ। ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਮਾਤਾ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਏ। ਚੰਨੀ ਨੇ ਮੱਥਾ ਟੇਕਦੇ ਹੋਏ ਪੂਜਾ ਕਰਵਾਈ।
Also Read: ਭਾਰਤ ਰਤਨ ਲਤਾ ਮੰਗੇਸ਼ਕਰ ਪੰਜ-ਤੱਤਾਂ ‘ਚ ਵਿਲੀਨ, ਪੂਰੇ ਦੇਸ਼ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ
ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਪਣੇ ਫੇਸਬੁੱਕ ਪੇਜ ਉੱਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਜਿਸ ਦੇ ਨਾਲ ਉਨ੍ਹਾਂ ਲਿਖਿਆ ਕਿ ‘ਸ਼ਕਤੀ ਪੀਠ ਸ਼੍ਰੀ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਦੌਰਾਨ। ਮਾਂ ਦੁਰਗਾ ਤੋਂ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਸੂਬੇ ਦੀ ਸੇਵਾ ਕਰ ਸਕਣ ਦਾ ਆਸ਼ੀਰਵਾਦ ਮੰਗਿਆ।
Also Read: ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 329.49 ਕਰੋੜ ਰੁਪਏ ਦਾ ਸਾਮਾਨ ਜ਼ਬਤ: ਸੀ.ਈ.ਓ.



