ਬਲਾਚੌਰ ਪਹੁੰਚੇ ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ, ਪ੍ਰਧਾਨ ਮੰਤਰੀ ਦੀਆਂ ਸਿਫਤਾਂ ਦੇ ਬੰਨ੍ਹੇ ਪੁਲ

ਬਲਾਚੌਰ- ਭਾਜਪਾ ਦੇ ਉਮੀਦਵਾਰ ਅਸ਼ੋਕ ਬਾਠ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਬਲਾਚੌਰ ਦੀ ਅਨਾਜ ਮੰਡੀ ਵਿਖੇ…

ਬਲਾਚੌਰ- ਭਾਜਪਾ ਦੇ ਉਮੀਦਵਾਰ ਅਸ਼ੋਕ ਬਾਠ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਬਲਾਚੌਰ ਦੀ ਅਨਾਜ ਮੰਡੀ ਵਿਖੇ ਪਹੁੰਚੇ ਹੋਏ ਹਨ। ਇਸ ਦੌਰਾਨ ਜੇਪੀ ਨੱਡਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਿਫਤਾਂ ਦੇ ਪੁਲ ਬੰਨ੍ਹੇ।

Also Read: ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਅਲ-ਬਦਰ ਦੇ 3 ਖਤਰਨਾਕ ਅੱਤਵਾਦੀ ਗ੍ਰਿਫਤਾਰ

ਜੇ. ਪੀ. ਨੱਡਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਲਈ ਬਹੁਤ ਕੰਮ ਕੀਤੇ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਕਾਰੀਡੋਰ ਖੋਲ੍ਹ ਕੇ ਸ਼ਰਧਾਲੂਆਂ ਨੂੰ ਦਰਸ਼ਨ ਦਾ ਮੌਕਾ ਦਿੱਤਾ ਗਿਆ ਹੈ | ਇਸ ਨਾਲ ਹੀ ਕਿਹਾ ਕਿ 1984 ‘ਚ ਹੋਏ ਸਿੱਖ ਕਤਲੇਆਮ ਲਈ ਕਾਂਗਰਸ ਜ਼ਿੰਮੇਵਾਰ ਹੈ ਅਤੇ ਮੋਦੀ ਸਰਕਾਰ ਨੇ 1984 ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਹੈ।

Also Read: ਦੇਸ਼ ‘ਚ ਲਗਾਤਾਰ ਘੱਟ ਰਹੇ ਕੋਰੋਨਾ ਕੇਸ, 24 ਘੰਟਿਆਂ ‘ਚ ਆਏ 50,407 ਮਾਮਲੇ ਤੇ 804 ਮੌਤਾਂ

ਦੇਖੋ ਹੋਰ ਕੀ ਬੋਲੇ ਜੇਪੀ ਨੱਡਾ

Leave a Reply

Your email address will not be published. Required fields are marked *