ਪੰਜਾਬ ‘ਚ ਸਿਆਸੀ ਦੰਗਲ: ਅੰਮ੍ਰਿਤਸਰ ‘ਚ ਕੇਜਰੀਵਾਲ ਤੇ ਭਗਵੰਤ ਮਾਨ ਦਾ ਜ਼ਬਰਦਸਤ ਰੋਡ ਸ਼ੋਅ

ਅੰਮ੍ਰਿਤਸਰ- ਪੰਜਾਬ ਵਿਚ ਇਸ ਵੇਲੇ ਚੋਣਾਂ ਨੂੰ ਲੈ ਕੇ ਸਿਆਸੀ ਦੰਗਲ ਛਿੜ ਗਿਆ ਹੈ। ਸੂਬੇ ਵਿਚ ਜਿੱਥੇ ਕਾਂਗਰਸੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਕੋਟਕਪੁਰਾ ਵਿਚ ਪੰਜਾਬ…

ਅੰਮ੍ਰਿਤਸਰ- ਪੰਜਾਬ ਵਿਚ ਇਸ ਵੇਲੇ ਚੋਣਾਂ ਨੂੰ ਲੈ ਕੇ ਸਿਆਸੀ ਦੰਗਲ ਛਿੜ ਗਿਆ ਹੈ। ਸੂਬੇ ਵਿਚ ਜਿੱਥੇ ਕਾਂਗਰਸੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਕੋਟਕਪੁਰਾ ਵਿਚ ਪੰਜਾਬ ਵਾਸੀਆਂ ਨੂੰ ਸੰਬੋਧਿਤ ਕਰ ਰਹੇ ਹਨ ਉਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ਵਿਚ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਵਿਚਾਲੇ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਅੰਮ੍ਰਿਤਸਰ ਵਿਚ ਚੋਣ ਪ੍ਰਚਾਰ ਕਰਨ ਲਈ ਜ਼ਬਰਦਸਤ ਰੋਡ ਸ਼ੋਅ ਕਰ ਰਹੇ ਹਨ।

ਕੇਜਰੀਵਾਲ ਤੇ ਭਗਵੰਤ ਮਾਨ ਦਾ ਰੋਡ ਸ਼ੋਅ Live

 

Leave a Reply

Your email address will not be published. Required fields are marked *