ਨਵੀਂ ਦਿੱਲੀ: ਇੰਗਲੈਂਡ ਦੇ ਸਾਬਕਾ ਕ੍ਰਿਕਟਰ ਕੇਵਿਨ ਪੀਟਰਸਨ ਦਾ ਪੈਨ ਕਾਰਡ ਗੁੰਮ ਹੋ ਗਿਆ ਹੈ ਅਤੇ ਉਨ੍ਹਾਂ ਨੇ ਟਵੀਟ ਕਰਕੇ ਭਾਰਤ ਤੋਂ ਮਦਦ ਮੰਗੀ ਹੈ। ਕੇਵਿਨ ਪੀਟਰਸਨ ਨੇ ਮੰਗਲਵਾਰ ਨੂੰ ਟਵੀਟ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਆਪਣੇ ਟਵੀਟ ‘ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਟੈਗ ਕੀਤਾ ਹੈ।
Also Read: ਵੈਲੇਨਟਾਈਨ ਡੇਅ ਤੋਂ ਪਹਿਲਾਂ ਮੁੰਡੇ ਨੇ ਕੁੜੀ ਨਾਲ ਕੀਤਾ ਅਜਿਹਾ ਕੰਮ, ਪਲਾਂ ‘ਚ ਜਿੱਤਿਆ ਲੋਕਾਂ ਦਾ ਦਿਲ
भारत कृपया मदद करें⚠️
मैंने अपना पैन कार्ड खो दिया है और सोम यात्रा कर रहा हूं लेकिन काम के लिए भौतिक कार्ड की जरूरत है।
क्या कोई कृपया मुझे किसी ऐसे व्यक्ति के पास भेज सकता है जिससे मैं अपनी सहायता के लिए यथाशीघ्र संपर्क कर सकूं?



