ਨਵੀਂ ਦਿੱਲੀ- ਦੇਸ਼ ਭਰ ਵਿਚ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰੋਲ ਬਾਗ ਸਥਿਤ ਸ਼੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ‘ਚ ਨਤਮਸਤਕ ਹੋਏ।
रविदास जयंती के पुण्य अवसर पर आज मैंने दिल्ली के श्री गुरु रविदास विश्राम धाम मंदिर जाकर दर्शन किए।
सभी देशवासियों को रविदास जयंती की शुभकामनाएं। pic.twitter.com/RbVj9wUB1k
— Narendra Modi (@narendramodi) February 16, 2022
ਇਸ ਦੌਰਾਨ ਉਨ੍ਹਾਂ ਵਲੋਂ ਕੀਰਤਨ ਵਿਚ ਵੀ ਭਾਗ ਲਿਆ ਗਿਆ। ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਨੂੰ ਦੇਖਦੇ ਹੋਏ ਇਲਾਕੇ ਵਿਚ ਸੁਰੱਖਿਆ ਸਖਤ ਕਰ ਦਿੱਤੀ ਗਈ।
Also Read: ਦੇਸ਼ ‘ਚ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ‘ਚ ਆਈ ਹੋਰ ਗਿਰਾਵਟ
Very special moments at the Shri Guru Ravidas Vishram Dham Mandir in Delhi. pic.twitter.com/PM2k0LxpBg
— Narendra Modi (@narendramodi) February 16, 2022
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਸੰਤ ਰਵਿਦਾਸ ਮਹਾਰਾਜ ਨੇ ਜਾਤੀਵਾਦ ਤੇ ਭੇਦਭਾਵ ਜਿਹੀਆਂ ਕੁਰੀਤੀਆਂ ਨੂੰ ਖਤਮ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਮੇਰੀ ਸਰਕਾਰ ਨੇ ਹਰ ਕਦਮ ਤੇ ਯੋਜਨਾ ਵਿਚ ਗੁਰੂ ਰਵਿਦਾਸ ਦੀ ਭਾਵਨਾ ਨੂੰ ਸੇਧ ਲਈ ਹੈ।
Also Read: ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਵਾਰਾਨਸੀ ਪੁੱਜੇ CM ਚੰਨੀ



