ਲੰਬੀ ਵਿਖੇ ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਣੇ ਪਾਈ ਵੋਟ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਅੱਜ ਯਾਨੀ 20 ਫਰਵਰੀ (20 February) ਨੂੰ ਪੂਰੇ ਪੰਜਾਬ ਵਿਚ ਵੋਟਾਂ…

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਅੱਜ ਯਾਨੀ 20 ਫਰਵਰੀ (20 February) ਨੂੰ ਪੂਰੇ ਪੰਜਾਬ ਵਿਚ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਪੰਜਾਬ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਣੇ ਵੋਟ ਪਾਉਣ ਪਹੁੰਚੇ।

 

Leave a Reply

Your email address will not be published. Required fields are marked *