ਮਸ਼ਹੂਰ ਬਾਲੀਵੁੱਡ ਅਦਾਕਾਰ ਅਰਜੁਣ ਰਾਮਪਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ:- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਰਜੁਣ ਰਾਮਪਾਲ ਵਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਉਥੇ ਹੀ ਉਨ੍ਹਾਂ ਇਲਾਹੀ ਬਾਣੀ ਦਾ ਆਨੰਦ ਵੀ…

ਅੰਮ੍ਰਿਤਸਰ:- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਰਜੁਣ ਰਾਮਪਾਲ ਵਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਉਥੇ ਹੀ ਉਨ੍ਹਾਂ ਇਲਾਹੀ ਬਾਣੀ ਦਾ ਆਨੰਦ ਵੀ ਮਾਣਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।

Also Read: ਸੋਸ਼ਲ ਮੀਡੀਆ ‘ਤੇ ਕੰਟਰੋਲ ਕਰਨ ਦੀ ਤਿਆਰੀ ‘ਚ ਪਾਕਿ, ਜਾਰੀ ਕੀਤਾ ਆਰਡੀਨੈਂਸ

ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਗੁਰੂਨਗਰੀ ਆਉਂਦੇ ਹਨ ਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਜ਼ਰੂਰ ਪਹੁੰਚਦੇ ਹਨ। ਅੱਜ ਵੀ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ ਅਤੇ ਉਨ੍ਹਾਂ ਸੰਸਾਰ ਭਰ ਦੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਅਲੌਕਿਕ ਸ਼ਾਂਤੀ ਦੇ ਅਨੁਭਵ ਨਾਲ ਮਨ ਬਹੁਤ ਹੀ ਖੁਸ਼ ਹੋਇਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਅਧਿਕਾਰੀਆਂ ਵਲੌ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ ਹੈ।

Also Read: 16 ਹਜ਼ਾਰ ਰੁਪਏ ‘ਚ ਵਿਕ ਰਿਹਾ ਹੈ ਇੱਕ ਕਟਹਲ! ਜਾਣੋ ਕਾਰਨ

Leave a Reply

Your email address will not be published. Required fields are marked *