ਪੰਜਾਬ: ਜਾਟ ਮਹਾਸਭਾ ਪ੍ਰਧਾਨ ਦੇ ਅਹੁਦੇ ਤੋਂ ਹਟਾਈ ਗਈ ਨਵਜੋਤ ਕੌਰ ਸਿੱਧੂ

ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਪੰਜਾਬ ਦੀ ਮਹਿਲਾ ਵਿੰਗ ਜਾਟ ਮਹਾਸਭਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ…

ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਪੰਜਾਬ ਦੀ ਮਹਿਲਾ ਵਿੰਗ ਜਾਟ ਮਹਾਸਭਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੀ ਪਤਨੀ ਦੀ ਥਾਂ ਲਵੇਗੀ। ਇਹ ਨਿਯੁਕਤੀ ਅੱਜ ਕੀਤੀ ਗਈ ਹੈ।

Leave a Reply

Your email address will not be published. Required fields are marked *