ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ, ਓਪੀਨੀਅਨ ਪੋਲ ਤੇ ਐਗਜ਼ਿਟ ਪੋਲ ਬਾਰੇ ਆਖੀ ਇਹ ਗੱਲ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ…

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਓਪੀਨੀਅਨ ਪੋਲ ਤੇ ਐਗਜ਼ਿਟ ਪੋਲ ਉੱਤੇ ਪਾਬੰਦੀ ਲਾਉਣ ਦੀ ਗੱਲ ਵੀ ਆਖੀ।

Also Read: ਮੌੜ ਮੰਡੀ ਬੰਬ ਧਮਾਕੇ ਨੂੰ ਬੀਤੇ ਪੰਜ ਸਾਲ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਇਹ ਹੁਕਮ

 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਮੈਨੂੰ ਲੱਗਦਾ ਹੈ ਕਿ ਕੋਈ ਵੀ ਪੰਜਾਬੀ ਐਗਜ਼ਿਟ ਪੋਲ ‘ਤੇ ਵਿਸ਼ਵਾਸ ਨਹੀਂ ਕਰਦਾ। ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਚੋਣ ਕਮਿਸ਼ਨ ਨਿਗਰਾਨੀ ਕਰਦਾ ਹੈ ਕਿ ਵੋਟਰ ਪ੍ਰਭਾਵਿਤ ਨਹੀਂ ਹੁੰਦੇ ਹਨ, ਪਰ ਅੱਜ-ਕੱਲ੍ਹ ਕੁਝ ਸਰਕਾਰਾਂ ਜਨਤਾ ਦੇ ਪੈਸੇ ਦੀ ਵਰਤੋਂ ਕਰਕੇ ਓਪੀਨੀਅਨ ਪੋਲ ਕਰਵਾਉਂਦੀਆਂ ਹਨ। ਉਨ੍ਹਾਂ ਨੇ ਆਪ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ‘ਆਪ’ ਨੇ ਅਜਿਹਾ ਕੀਤਾ ਹੈ।

Also Read: ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ, ਸ਼ਰਾਈਨ ਬੋਰਡ ਵਲੋਂ ਚੇਤਾਵਨੀ ਜਾਰੀ

Leave a Reply

Your email address will not be published. Required fields are marked *