ਲੁਧਿਆਣਾ- ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ (Vidhan Sabha Elections Result) 10 ਮਾਰਚ ਨੂੰ ਐਲਾਨੇ ਜਾਣੇ ਹਨ। ਨਤੀਜੇ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਐਗਜ਼ਿਟ ਪੋਲ ਜਾਰੀ ਕਰ ਦਿੱਤੇ ਗਏ ਹਨ। ਕੁਝ ਐਗਜ਼ਿਟ ਪੋਲ ਅਤੇ ਕੁਝ ਉਮੀਦਵਾਰਾਂ ਦੇ ਆਪਣੇ ਮੁਲਾਂਕਣ ਦੇ ਆਧਾਰ ‘ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਲੱਡੂਆਂ ਦਾ ਆਰਡਰ ਦੇ ਰਹੇ ਹਨ।
Also Read: ਫਿਰੋਜ਼ਪੁਰ: BSF ਹੱਥ ਲੱਗੀ ਵੱਡੀ ਸਫਲਤਾ, ਕਰੋੜਾਂ ਦੀ ਹੈਰੋਇਨ ਬਰਾਮਦ
Ludhiana | Political parties in Punjab ordering laddoos before the results of Punjab Assembly elections
The counting of votes will be done on March 10th. pic.twitter.com/yIRhLbnCIB
— ANI (@ANI) March 8, 2022
ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਵਰਕਰ ਭਲਕੇ ਐਲਾਨੇ ਜਾਣ ਵਾਲੇ ਚੋਣ ਨਤੀਜਿਆਂ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਦੱਸ ਦਈਏ ਕਿ ਭਲਕੇ 10 ਮਾਰਚ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਪੰਜਾਬ ਚੋਣ ਕਮਿਸ਼ਨ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
Also Read: ਯੂਕਰੇਨ ਦੇ ਸੂਮੀ ਸ਼ਹਿਰ ‘ਚ ਰੂਸ ਦੀ ਏਅਰਸਟ੍ਰਾਈਕ, 3 ਬੱਚਿਆਂ ਸਣੇ 22 ਹਲਾਕ



