ਪੰਜਾਬ ਦੇ ਨਵੇਂ ਚੁਣੇ ਗਏ CM ਭਗਵੰਤ ਮਾਨ ਨੇ MP ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਅਸਤੀਫਾ ਲੋਕ ਸਭਾ ਸਪੀਕਰ ਓਮ…

ਨਵੀਂ ਦਿੱਲੀ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਅਸਤੀਫਾ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ ਹੈ। ਵਿਧਾਇਕ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦਾ ਲੋਕ ਸਭਾ ਮੈਂਬਰ ਤੋਂ ਅਸਤੀਫਾ ਦੇਣਾ ਲਾਜ਼ਮੀ ਸੀ।

 

Leave a Reply

Your email address will not be published. Required fields are marked *