ਪੰਜਾਬ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਕੀਤਾ ਟਵੀਟ

ਚੰਡੀਗੜ੍ਹ- ਆਮ ਆਦਮੀ ਪਾਰਟੀ ਸਰਕਾਰ ਵਲੋਂ ਭਗਵੰਤ ਮਾਨ ਅੱਜ ਪੰਜਾਬ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕੀਤਾ…

ਚੰਡੀਗੜ੍ਹ- ਆਮ ਆਦਮੀ ਪਾਰਟੀ ਸਰਕਾਰ ਵਲੋਂ ਭਗਵੰਤ ਮਾਨ ਅੱਜ ਪੰਜਾਬ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕੀਤਾ ਜਿਸ ਵਿਚ ਉਨ੍ਹਾਂ ਲਿਖਿਆ ” ਸੂਰਜ ਦੀ ਸੁਨਿਹਰੀ ਕਿਰਨ ਅੱਜ ਇਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ। ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।

 

 

ਜ਼ਿਕਰਯੋਗ ਹੈ ਕਿ ਅੱਜ ਖਟਕੜ ਕਲਾਂ ਵਿਖੇ ਭਗਵੰਤ ਮਾਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਜਾਵੇਗੀ | ਇਸ ਦੌਰਾਨ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ।

Leave a Reply

Your email address will not be published. Required fields are marked *