ਰਾਜ ਸਭਾ ਲਈ ਆਮ ਆਦਮੀ ਪਾਰਟੀ ਨੇ ਐਲਾਨੇ ਇਹ ਨਾਂਅ

ਚੰਡੀਗੜ੍ਹ- ਪੰਜਾਬ ਤੋਂ ਰਾਜ ਸਭਾ ਦੀਆਂ ਖਾਲੀ ਹੋ ਰਹੀਆਂ 5 ਸੀਟਾਂ ਲਈ ਨਾਮਜ਼ਦਗੀ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਇਨ੍ਹਾਂ ਸੀਟਾਂ ਲਈ ਆਮ ਆਦਮੀ…

ਚੰਡੀਗੜ੍ਹ- ਪੰਜਾਬ ਤੋਂ ਰਾਜ ਸਭਾ ਦੀਆਂ ਖਾਲੀ ਹੋ ਰਹੀਆਂ 5 ਸੀਟਾਂ ਲਈ ਨਾਮਜ਼ਦਗੀ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਇਨ੍ਹਾਂ ਸੀਟਾਂ ਲਈ ਆਮ ਆਦਮੀ ਪਾਰਟੀ ਨੇ ਪੰਜਾਂ ਨਾਵਾਂ ਦੀ ਚੋਣ ਕਰ ਲਈ ਹੈ। ਜਿਨ੍ਹਾਂ ਵਿਚ ਪਹਿਲਾ ਨਾਂ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਦਾ ਹੈ। ਇਸ ਤੋਂ ਇਲਾਵਾ ਦਿੱਲੀ ਤੋਂ ਐੱਮ.ਐੱਲ.ਏ. ਤੇ ਆਮ ਆਦਮੀ ਪਾਰਟੀ ਦੇ ਕੋ-ਇੰਚਾਰਜ ਰਾਘਵ ਚੱਢਾ ਤੇ IIT Delhi and Univ of Cambridge research associate ਦੇ ਸੰਦੀਪ ਪਾਠਕ, LPU ਦੇ ਚਾਂਸਲਰ ਅਸ਼ੋਕ ਮਿੱਤਲ ਤੇ ਸਨਅਤਕਾਰ ਸੰਜੀਵ ਅਰੋੜਾ ਦਾ ਨਾਂ ਐਲਾਨ ਕੀਤਾ ਗਿਆ ਹੈ। 

Also Read: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਗੇੜ ਸ਼ੁਰੂ, ਕੁਲਤਾਰ ਸਿੰਘ ਸੰਧਵਾ ਬਣੇ ਸਪੀਕਰ

ਦੱਸ ਦਈਏ ਕਿ ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਇਨ੍ਹਾਂ ਨਾਵਾਂ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਜ ਸਭਾ ਦੇ ਲਈ ਉਮੀਦਵਾਰ ਪੰਜਾਬੀ ਹੋਣਾ ਚਾਹੀਦਾ ਹੈ। 

Also Read: ਅੱਜ ਮੁੜ ਹੋਵੇਗਾ ਪੰਜਾਬ ਵਿਧਾਨ ਸਭਾ ਸੈਸ਼ਨ, ਸਪੀਕਰ ਦੀ ਹੋਵੇਗੀ ਚੋਣ

Leave a Reply

Your email address will not be published. Required fields are marked *