ਹਰ ਵਾਅਦਾ ਪੂਰਾ ਕਰੇਗੀ ਪੰਜਾਬ ਸਰਕਾਰ: ਬਨਵਾਰੀ ਲਾਲ ਪੁਰੋਹਿਤ

ਚੰਡੀਗੜ੍ਹ : ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸੰਬੋਧਨ ਕੀਤਾ ਗਿਆ।…

ਚੰਡੀਗੜ੍ਹ : ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਭਰੋਸਾ ਪ੍ਰਗਟਾਇਆ ਹੈ। 

Also Read: ਚੀਨ ‘ਚ ਵਾਪਰਿਆ ਵੱਡਾ ਜਹਾਜ਼ ਹਾਦਸਾ, 133 ਯਾਤਰੀਆਂ ਨੂੰ ਲਿਜਾ ਰਿਹਾ ਚੀਨ ਦਾ ‘ਬੋਇੰਗ 737’ ਕਰੈਸ਼

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰੇਗੀ। ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ ਅਤੇ ਹਰ ਵਾਅਦਾ ਨਿਭਾਇਆ ਜਾਵੇਗਾ। ਪੰਜਾਬ ਸਰਕਾਰ ਬੇਅਦਬੀ ਦੇ ਮਾਮਲੇ ਵਿਚ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੰਜਾਬ ਸਰਕਾਰ ਸੂਬੇ ਵਿਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇਗੀ। ਰਾਜਪਾਲ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ।

Also Read: 31 ਮਾਰਚ ਨੂੰ ਨਹੀਂ ਟੁੱਟਣਗੇ ਠੇਕੇ! ਮੌਜੂਦਾ ਆਬਕਾਰੀ ਨੀਤੀ ਅਗਲੇ 3 ਮਹੀਨੇ ਰਹੇਗੀ ਜਾਰੀ

ਦੇਖੋ ਵੀਡੀਓ

 

Leave a Reply

Your email address will not be published. Required fields are marked *