ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਸਾਬਕਾ ਪੰਜਾਬ CM ਚਰਨਜੀਤ ਸਿੰਘ ਚੰਨੀ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ…

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਇਹ ਮੁਲਾਕਾਤ ਰਾਹੁਲ ਗਾਂਧੀ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਕੀਤੀ ਗਈ ਹੈ।

Also Read: ਵਿਗਿਆਨੀਆਂ ਦੀ ਵਧੀ ਚਿੰਤਾ: ਜਿਉਂਦੇ ਇਨਸਾਨ ਦੇ ਫੇਫੜਿਆਂ ‘ਚ ਪਹਿਲੀ ਵਾਰ ਮਿਲਿਆ ਪਲਾਸਟਿਕ

ਦੱਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ‘ਚ ਪਏ ਕਾਟੋ-ਕਲੇਸ਼ ‘ਤੇ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ‘ਚ ਕਾਂਗਰਸ ਦੀ ਪ੍ਰਧਾਨਗੀ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ ਹੈ।

Also Read: ਧਾਰਾ 370 ਹਟਾਏ ਜਾਣ ਮਗਰੋਂ ਜੰਮੂ-ਕਸ਼ਮੀਰ ’ਚ ਮਾਰੇ ਗਏ 99 ਸੁਰੱਖਿਆ ਕਰਮੀ ਤੇ 87 ਨਾਗਰਿਕ

Leave a Reply

Your email address will not be published. Required fields are marked *