ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇ CM ਮਾਨ, ਫੁੱਲਾਂ ਦਾ ਗੁਲਦਸਤਾ ਕੀਤਾ ਭੇਟ

ਚੰਡੀਗੜ੍ਹ : ਦਿੱਲੀ ਦੇ ਰਾਸ਼ਟਰਪਤੀ ਭਵਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਖ਼ਾਸ ਮੁਲਾਕਾਤ ਕੀਤੀ। ਮੁੱਖ ਮੰਤਰੀ…

ਚੰਡੀਗੜ੍ਹ : ਦਿੱਲੀ ਦੇ ਰਾਸ਼ਟਰਪਤੀ ਭਵਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਖ਼ਾਸ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਦੌਰਾਨ ਰਾਸ਼ਟਰਪਤੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਇਸ ਤੋਂ ਬਾਅਦ ਭਗਵੰਤ ਮਾਨ ਦੇਸ਼ ਦੇ ਉਪ-ਰਾਸ਼ਟਰਪਤੀ ਵੈਕੱਈਆਂ ਨਾਇਡੂ ਨਾਲ ਵੀ ਮੁਲਾਕਾਤ ਕਰਨਗੇ।

 

ਭਗਵੰਤ ਮਾਨ ਅਤੇ ਰਾਸ਼ਟਰਪਤੀ ਦੌਰਾਨ ਕਿਹੜੇ ਮੁੱਦਿਆਂ ‘ਤੇ ਵਿਸ਼ੇਸ਼ ਚਰਚਾ ਹੋਈ, ਇਸ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੈ। 

Leave a Reply

Your email address will not be published. Required fields are marked *