ਪੰਜਾਬ ‘ਚ ਸੀਨੀਅਰ IAS ਅਧਿਕਾਰੀਆਂ ਦਾ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 7 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ। ਪੰਜਾਬ ਸਰਕਾਰ ਵਲੋਂ ਅਪਰਾਧਕ ਘਟਨਾਵਾਂ ‘ਤੇ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਗਈਆਂ…

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 7 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ। ਪੰਜਾਬ ਸਰਕਾਰ ਵਲੋਂ ਅਪਰਾਧਕ ਘਟਨਾਵਾਂ ‘ਤੇ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪੰਜਾਬ ਵਿਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਰੱਖਿਆ ਜਾਵੇ, ਜਿਸ ਲਈ ਅਪਰਾਧਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ‘ਤੇ ਨਜ਼ਰ ਰੱਖੀ ਜਾਵੇ ਅਤੇ ਉਨ੍ਹਾਂ ਨੂੰ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਧਰ ਲਿਆ ਜਾਵੇ।

Leave a Reply

Your email address will not be published. Required fields are marked *