184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ VIP ਸੁਰੱਖਿਆ ਖਤਮ, ਲਿਸਟ ‘ਚ ਕਈ ਵੱਡੇ ਨੇਤਾ ਵੀ ਸ਼ਾਮਲ

ਚੰਡੀਗੜ੍ਹ- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ VIP ਸਕਿਓਰਿਟੀ ਉੱਤੇ ਐਕਸ਼ਨ ਲਿਆ ਹੈ। 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ…

ਚੰਡੀਗੜ੍ਹ- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ VIP ਸਕਿਓਰਿਟੀ ਉੱਤੇ ਐਕਸ਼ਨ ਲਿਆ ਹੈ। 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਗਨਮੈਨ ਵਾਪਸ ਲੈ ਲਏ ਗਏ ਹਨ। ਇਨ੍ਹਾਂ ਵਿਚ ਕਈ ਵੱਡੇ ਨੇਤਾ ਵੀ ਸ਼ਾਮਲ ਹਨ। ਲਿਸਟ ਵਿਚ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਸ਼ਾਮਲ ਹੈ। ਉਨ੍ਹਾਂ ਦੇ ਕੋਲ ਸਭ ਤੋਂ ਵਧੇਰੇ 6 ਕਰਮਚਾਰੀਆਂ ਦੀ ਸੁਰਿੱਖਿਆ ਹੈ। ਇਸ ਤੋਂ ਇਵਾਲਾ ਇਕ ਕਾਰ ਵੀ ਹੈ। ਇਨ੍ਹਾਂ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਤੇ ਬੇਟੇ ਦੇ ਗਨਮੈਨ ਵੀ ਵਾਪਸ ਲਏ
ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਤੇ ਮਨਪ੍ਰੀਤ ਸਿੰਘ ਬਾਦਲ ਦੇ ਬੇਟੇ ਅਰਜੁਨ ਬਾਦਲ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਦੇਖੋ ਹੋਰ ਕਿਨ੍ਹਾਂ ਦਿੱਗਜਾਂ ਤੋਂ ਵਾਪਸ ਲਈ ਗਈ ਸੁਰੱਖਿਆ-

Leave a Reply

Your email address will not be published. Required fields are marked *