ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਇਕ ਵਿਧਾਇਕ ਇਕ ਪੈਨਸ਼ਨ ਸਣੇ ਲਏ ਕਈ ਵੱਡੇ ਫੈਸਲੇ

ਚੰਡੀਗੜ੍ਹ- ਪੰਜਾਬ ਕੈਬਨਿਟ ਵਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਵਿਧਾਇਕਾਂ ਦੀ ਇਕ ਪੈਨਸ਼ਨ ਸਣੇ ਕਈ ਅਹਿਮ ਫੈਸਲੇ ਲਏ ਹਏ।  ਕੈਬਨਿਟ…

ਚੰਡੀਗੜ੍ਹ- ਪੰਜਾਬ ਕੈਬਨਿਟ ਵਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਵਿਧਾਇਕਾਂ ਦੀ ਇਕ ਪੈਨਸ਼ਨ ਸਣੇ ਕਈ ਅਹਿਮ ਫੈਸਲੇ ਲਏ ਹਏ। 

ਕੈਬਨਿਟ ਵਲੋਂ ਲਏ ਗਏ ਅਹਿਮ ਫੈਸਲੇ
1. ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ 

2. ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ

3. ਘਰ – ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ (1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ)

4. ਮੁਕਤਸਰ ਜ਼ਿਲ੍ਹੇ ਵਿਚ ਨਰਮੇ ਦੀ ਫ਼ਸਲ ਦੇ ਨੁਕਸਾਨ ਲਈ 41.89 ਕਰੋੜ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ।

5. ਆਖਰੀ ਫ਼ੈਸਲਾ, ਛੋਟੇ ਟਰਾਂਸਪੋਰਟਰਾਂ ਨੂੰ ਫੀਸ ਜਮ੍ਹਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਉਹ ਆਪਣੀ ਬਕਾਇਆ ਫੀਸ ਟਰਾਂਸਪੋਰਟ ਦੀਆਂ ਕਿਸ਼ਤਾਂ ਵਿਚ ਵੀ ਜਮ੍ਹਾ ਕਰਵਾ ਸਕਣਗੇ।

Leave a Reply

Your email address will not be published. Required fields are marked *