ਨਵੀਂ ਦਿੱਲੀ- ਰਾਇਲ ਚੈਲੇਂਜਰਸ ਬੈਂਗਲੁਰੂ (RCB) ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਇਨ੍ਹੀਂ ਦਿਨੀਂ IPL ‘ਚ ਰੁੱਝੇ ਹੋਏ ਹਨ। ਵਿਰਾਟ ਕੋਹਲੀ ਨੂੰ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ (CSK) ਨਾਲ ਮੈਚ ਖੇਡਣਾ ਹੈ। ਮੈਚ ਤੋਂ ਪਹਿਲਾਂ ਵਿਰਾਟ ਕੋਹਲੀ ਜਿਮ ‘ਚ ਪਸੀਨਾ ਵਹਾਉਂਦੇ ਨਜ਼ਰ ਆਏ। ਇਸ ਵਾਰ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਵੀ ਨਜ਼ਰ ਆਈ।
Also Read: ਸਪਨਾ ਚੌਧਰੀ ਨੇ ਇਸ ਖੂਬਸੂਰਤ ਤਰੀਕੇ ਨਾਲ ਪ੍ਰਸ਼ੰਸਕਾਂ ਨੂੰ ਦਿੱਤੀ ਈਦ ਦੀ ਵਧਾਈ, ਵੀਡੀਓ ਵਾਇਰਲ
— Virat Kohli (@imVkohli) May 3, 2022
