ਚੰਡੀਗੜ੍ਹ- ਬੀਤੇ ਦਿਨ ਦਿੱਲੀ ਤੋਂ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਦੇ ਮਾਮਲੇ ਦੀ 7 ਮਈ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਦੀ ਹਾਈਕੋਰਟ 10 ਮਈ ਨੂੰ ਮੁੜ ਸੁਣਵਾਈ ਕਰੇਗੀ।
Also Read: Katrina Kaif-Vicky Kaushal ਦਾ ਪੂਲ ‘ਚ ਰੋਮਾਂਸ, ਯੂਜ਼ਰਸ ਨੇ ਲਏ ਖੂਬ ਮਜ਼ੇ
ਬੀਤੇ ਦਿਨ ਬੱਗਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਹਰਿਆਣਾ ਦੇ ਕੁਰੂਕਸ਼ੇਤਰ ‘ਚ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਸੀ ਅਤੇ ਹਾਈਕੋਰਟ ਨੇ ਇਸ ਮਾਮਲੇ ਵਿਚ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਬੱਗਾ ਨੂੰ ਘਰ ਭੇਜ ਦਿੱਤਾ ਸੀ।
Also Read: ਬੱਗਾ ਦੀ ਗ੍ਰਿਫਤਾਰੀ ਰੋਕਣ ‘ਤੇ ਮੀਤ ਹੇਅਰ ਦਾ ਵੱਡਾ ਬਿਆਨ, ਕਿਹਾ-‘ਵਿਰੋਧੀਆਂ ਨੂੰ ਪੰਜਾਬ ਦੀ ਤਰੱਕੀ ਬਰਦਾਸ਼ਤ ਨਹੀਂ’


