ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਕੂਲਾਂ ਤੋਂ ਜੋ ਲੋਕਾਂ ਦਾ ਵਿਸ਼ਵਾਸ਼ ਉੱਠਿਆ ਹੈ, ਉਸ ਨੂੰ ਬਹਾਲ ਕਰਨ ਲਈ ਹਰ ਹੀਲਾ ਕਰਾਂਗਾ।
Also Read: ‘Avatar 2’ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ ‘ਚ ਲੱਗੇਗੀ ਫਿਲਮ
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕ ਤੇ ਸਿੱਖਿਆ ਅਧਿਕਾਰੀ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਵਾਵਾਂਗੇ, ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਕਿਸ ਪੱਧਰ ਤੱਕ ਕਰਵਾਈ ਜਾ ਸਕਦੀ ਹੈ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਤੋਂ ਇਲਾਵਾ ਵਿਧਾਇਕ ਤੇ ਅਧਿਕਾਰੀ ਹਾਜ਼ਰ ਸਨ।
Also Read: Cyclonic Storm Asani ਦਾ ਅਸਰ: ਓਡੀਸ਼ਾ ਵੱਲ ਵਧਿਆ ਤੂਫਾਨ, AP ‘ਚ ਤੇਜ਼ ਹਵਾਵਾਂ ਨਾਲ ਮੀਂਹ



