ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਮਿਲੇ 2 ਮੋਬਾਈਲ ਫੋਨ, ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ

ਫ਼ਿਰੋਜ਼ਪੁਰ– ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ ‘ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ਹਨ। ਜੇਲ੍ਹ ਅਧਿਕਾਰੀਆਂ…

ਫ਼ਿਰੋਜ਼ਪੁਰ– ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ ‘ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ਹਨ। ਜੇਲ੍ਹ ਅਧਿਕਾਰੀਆਂ ਅਨੁਸਾਰ ਮੋਬਾਈਲ ਫੋਨ ਦੀ ਬਰਾਮਦਗੀ ਮੌਕੇ ਅੱਤਵਾਦੀ ਹਰਚਰਨ ਸਿੰਘ ਵਲੋਂ ਝਪਟ ਮਾਰ ਕੇ ਮੋਬਾਈਲ ਫੋਨ ਖੋਹ ਕੇ ਤੋੜਨ ਦੀ ਕੋਸ਼ਿਸ਼ ਵੀ ਕੀਤੀ ਗਈ। ਥਾਣਾ ਸਿਟੀ ਪੁਲਿਸ ਨੇ ਅੱਤਵਾਦੀ ਹਰਚਰਨ ਸਿੰਘ ਅਤੇ ਗੈਂਗਸਟਰ ਪ੍ਰਿੰਸ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *