ਜੇਕਰ ਕਿਤੇ ਖੁੱਲਾ ਮਿਲਿਆ ਬੋਰਵੈੱਲ ਤਾਂ ਹੋਵੇਗੀ ਸਖਤ ਕਾਰਵਾਈ, ਮਾਨ ਸਰਕਾਰ ਦਾ ਹੁਕਮ

ਚੰਡੀਗੜ੍ਹ– ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਸਖਤ ਹੋ ਗਈ ਹੈ। ਸਰਕਾਰ ਨੇ ਇਸ ਸਬੰਧੀ ਐਡਵਾਇਜ਼ਰੀ ਜਾਰੀ ਕਰ…

ਚੰਡੀਗੜ੍ਹ– ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਸਖਤ ਹੋ ਗਈ ਹੈ। ਸਰਕਾਰ ਨੇ ਇਸ ਸਬੰਧੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ।

Also Read: ਰੈਸਟੋਰੈਂਟ ‘ਚ ਖਾਣੇ ‘ਤੇ ਨਹੀਂ ਦੇਣਾ ਪਵੇਗਾ ਸਰਵਿਸ ਚਾਰਜ! ਕੇਂਦਰ ਸਰਕਾਰ ਲਏਗੀ ਵੱਡਾ ਫੈਸਲਾ

ਐਡਵਾਇਜ਼ਰੀ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਬੋਰਵੈੱਲ ਬੰਦ ਨਾ ਹੋਣ ਉਤੇ ਅਪਰਾਧਿਕ ਕਾਰਵਾਈ ਹੋਵੇਗੀ। ਅਜਿਹੀ ਅਣਗਹਿਲੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਦੱਸ ਦਈਏ ਕਿ ਪੰਜਾਬ ਵਿਚ ਖੁੱਲ੍ਹੇ ਛੱਡੇ ਬੋਰਵੈੱਲਾਂ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। ਅਜੇ 3 ਦਿਨ ਪਹਿਲਾਂ ਹੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਇਲਾਕੇ ‘ਚ ਛੇ ਸਾਲਾ ਰਿਤਿਕ ਦੀ ਬੋਲਵੈੱਲ ‘ਚ ਡਿੱਗਣ ਨਾਲ ਮੌਤ ਹੋ ਗਈ ਸੀ।

Also Read: ਮਾਨ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ, ਪੰਜਾਬ ਬਜਟ ਨੂੰ ਲੈ ਕੇ ਕੀਤਾ ਇਹ ਐਲਾਨ

ਇਹ ਕੋਈ ਪਹਿਲੀ ਘਟਨਾ ਨਹੀਂ ਸੀ, ਇਸ ਤੋਂ ਪਹਿਲਾਂ ਵੀ ਕਈ ਬੱਚੇ ਬੋਰਵੈੱਲ ‘ਚ ਡਿੱਗ ਚੁੱਕੇ ਹਨ, ਜਿਸ ‘ਤੇ ਸਰਕਾਰ ਵੱਲੋਂ ਐਕਸ਼ਨ ਲੈਂਦੇ ਹੋਏ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *