ਚੰਡੀਗੜ੍ਹ: ਹਵਾਲਾਤੀ ਵੱਲੋਂ ਜੇਲ੍ਹ ਦਾ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ ‘ਚ ਮੋਬਾਈਲ ਫੋਨ ‘ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰੀਡੈਂਟ ਸਸਪੈਂਡ ਕਰ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।
ਜੇਲ੍ਹ ਦੀ ਵੀਡੀਓ ਕਾਲ ਵਾਇਰਲ ਹੋਣ ‘ਤੇ ਮਾਨ ਸਰਕਾਰ ਦਾ ਸਖਤ ਐਕਸ਼ਨ, ਜੇਲ੍ਹ ਸੁਪਰੀਡੈਂਟ ਸਸਪੈਂਡ
ਚੰਡੀਗੜ੍ਹ: ਹਵਾਲਾਤੀ ਵੱਲੋਂ ਜੇਲ੍ਹ ਦਾ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ ‘ਚ ਮੋਬਾਈਲ ਫੋਨ ‘ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ…

