ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਅੱਜ ਪੰਜਾਬੀਆਂ ਨੂੰ ਇਕ ਹੋਰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਇਨ੍ਹਾਂ ਕਿਹਾ ਹੈ ਕਿ ਚੋਣਾਂ ਦੌਰਾਨ ਪੰਜਾਬ ਵਾਸੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਨ।
ਸਤਿਕਾਰਯੋਗ ਪੰਜਾਬੀਓ..
ਅੱਜ 2 ਵਜੇ LIVE ਹੋ ਕੇ ਤੁਹਾਡੇ ਸਾਰਿਆਂ ਨਾਲ ਇੱਕ ਵੱਡਾ ਫ਼ੈਸਲਾ ਸਾਂਝਾ ਕਰਾਂਗਾ..ਇਤਿਹਾਸਿਕ ਫ਼ੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਹਿਤ ਦਾ ਹੋਵੇਗਾ..ਚੋਣਾਂ ਦੌਰਾਨ ਤੁਹਾਡੇ ਸਾਰਿਆਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਾਂ..— Bhagwant Mann (@BhagwantMann) June 10, 2022
ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਕਿ ਸਤਿਕਾਰਯੋਗ ਪੰਜਾਬੀਓ..। ਅੱਜ 2 ਵਜੇ LIVE ਹੋ ਕੇ ਤੁਹਾਡੇ ਸਾਰਿਆਂ ਨਾਲ ਇੱਕ ਵੱਡਾ ਫ਼ੈਸਲਾ ਸਾਂਝਾ ਕਰਾਂਗਾ..। ਇਤਿਹਾਸਿਕ ਫ਼ੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਹਿਤ ਦਾ ਹੋਵੇਗਾ..ਚੋਣਾਂ ਦੌਰਾਨ ਤੁਹਾਡੇ ਸਾਰਿਆਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਾਂ..।
