ਹੁਣ ਲਾਈਸੈਂਸ ਲਈ ਨਹੀਂ ਖਾਣੇ ਪੈਣਗੇ ਲੰਬੀਆਂ ਲਾਈਨਾਂ ‘ਚ ਧੱਕੇ, CM ਮਾਨ ਨੇ ਸ਼ੁਰੂ ਕੀਤੀ ਆਨਲਾਈਨ ਸਰਵਿਸ

ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ ਹੁਣ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ…

ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ ਹੁਣ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਉਤੇ ਦਿੱਤੀ ਹੈ।

Also Read: ਚੰਡੀਗੜ੍ਹੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ! ਭਲਕੇ ਮੀਂਹ ਪੈਣ ਦੀ ਸੰਭਾਵਨਾ

 

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ E-Governance ਵੱਲ ਵੱਡਾ ਕਦਮ ਹੈ, ਸਗੋਂ ਇਸ ਨਾਲ ਲੋਕਾਂ ਦਾ ਸਮਾਂ ਬਚੇਗਾ। RTA ਦੀਆਂ ਲਾਇਨਾਂ ਤੋਂ ਬਚੋਗੇ ਤੇ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ। ਉਨ੍ਹਾਂ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ ‘ਸਾਰੇ ਪੰਜਾਬੀਆਂ ਨੂੰ ਵਧਾਈਆਂ! ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇੱਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ।

Also Read: ਮੂਸੇਵਾਲਾ ਪਰਿਵਾਰ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-‘ਰਾਜਨੀਤੀ ਲਈ ਸਿੱਧੂ ਦੇ ਨਾਂ ਦੀ ਵਰਤੋਂ ਨਾ ਕਰੋ’

ਇਹ ਨਾ ਸਿਰਫ਼ E-Governance ਵੱਲ ਵੱਡਾ ਕਦਮ ਹੈ..ਸਗੋਂ ਇਸ ਨਾਲ ਤੁਹਾਡਾ ਸਮਾਂ ਬਚੇਗਾ..RTA ਦੀਆਂ ਲਾਇਨਾਂ ਤੋਂ ਬਚੋਗੇ..ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ।

Leave a Reply

Your email address will not be published. Required fields are marked *