CM ਮਾਨ ਦਾ ਵੱਡਾ ਐਲਾਨ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ਼

ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ…

ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ਼ ਹੋਣਗੇ। 

Also Read: UAE ਨੇ ਵਿਦੇਸ਼ੀਆਂ ਨਾਲ ਵਿਆਹ ਕਰਨ ਵਾਲੀਆਂ ਔਰਤਾਂ ਲਈ ਲਿਆ ਵੱਡਾ ਫੈਸਲਾ, ਹੋ ਰਹੀ ਹੈ ਤਾਰੀਫ

ਇਸ ਦੌਰਾਨ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਸਾਰੇ ਫੋਨ ਆਏ ਸਨ ਕਿ ਸਿਰਫ 2 ਕਿੱਲੋਵਾਟ ਤੱਕ ਦੇ ਹੀ ਬਿੱਲ ਮੁਆਫ ਹੋਣਗੇ ਪਰ ਅਜਿਹੀ ਕੋਈ ਗੱਲ ਨਹੀਂ ਭਾਵੇਂ ਉਸ ਦਾ 1 ਕਿੱਲੋਵਾਟ ਦਾ ਲੋਡ ਹੈ ਜਾਂ 10 ਕਿੱਲੋਵਾਟ ਦਾ ਲੋਡ ਹੈ। 31 ਦਸੰਬਰ 2021 ਤਕ ਸਾਰੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਜਾਣਗੇ। ਹਰ ਕੈਟਾਗਰੀ ਦੇ ਬਿਜਲੀ ਦੇ ਬਿੱਲ ਪੰਜਾਬ ਸਰਕਾਰ ਵਲੋਂ ਮੁਆਫ਼ ਕੀਤੇ ਗਏ ਹਨ।

Also Read: ਸ਼੍ਰੋਮਣੀ ਅਕਾਲੀ ਦਲ ਵਲੋਂ NDA ਦੀ ਰਾਸ਼ਟਰਪਤੀ ਉਮੀਦਵਾਰ ਨੂੰ ਸਮਰਥਨ, ਸੁਖਬੀਰ ਬਾਦਲ ਨੇ ਕੀਤਾ ਐਲਾਨ

Leave a Reply

Your email address will not be published. Required fields are marked *