ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਹੋਏ ਕੋਰੋਨਾ ਪਾਜ਼ੇਟਿਵ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਟਵੀਟ ਕਰ ਕੇ…

ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਟਵੀਟ ਕਰ ਕੇ ਦਿੱਤੀ। ਆਪਣੇ ਟਵੀਟ ਵਿਚ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ। ਮੈਂ ਆਪਣਾ ਟੈਸਟ ਕਰਵਾਇਆ ਤੇ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਘਰ ਤੋਂ ਕੰਮ ਕਰਦਾ ਰਹਾਂਗਾ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਪਰਕ ‘ਚ ਆਏ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਲਈ ਕਿਹਾ।

 

Leave a Reply

Your email address will not be published. Required fields are marked *