Punjab News: ਨਕੋਦਰ ਦੇ ਕੱਪੜਾ ਕਾਰੋਬਾਰੀ ਦੇ ਗੰਨਮੈਨ ਮਨਦੀਪ ਸਿੰਘ ਦੀ ਮੋਤ

Punjab News: ਨਕੋਦਰ ਦੇ ਕੱਪੜਾ ਕਾਰੋਬਾਰੀ ਦੇ ਗੰਨਮੈਨ ਮਨਦੀਪ ਸਿੰਘ ਦੀ ਮੋਤ ਨਕੋਦਰ ‘ਚ ਗੋਲੀਆਂ ਮਾਰ ਕੇ ਕਤਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ…

Punjab News: ਨਕੋਦਰ ਦੇ ਕੱਪੜਾ ਕਾਰੋਬਾਰੀ ਦੇ ਗੰਨਮੈਨ ਮਨਦੀਪ ਸਿੰਘ ਦੀ ਮੋਤ

ਨਕੋਦਰ ‘ਚ ਗੋਲੀਆਂ ਮਾਰ ਕੇ ਕਤਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਵਿਖੇ ਨਕੋਦਰ ਵਿਖੇ ਬੀਤੇ ਦਿਨ ਕੱਪੜਾ ਕਾਰੋਬਾਰੀ ਨੂੰ ਕੁਝ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕੱਪੜਾ ਕਾਰੋਬਾਰ ਦੇ ਗੰਨਮੈਨ ਮਨਦੀਪ ਸਿੰਘ ਵੀ ਇਸ ਬੀਤੀ ਘਟਨਾ ਵਿਚ ਜ਼ਖ਼ਮੀ ਹੋ ਗਿਆ ਜਿਸ ਕਾਰਨ ਉਸ ਦੀ ਮੋਤ ਹੋ ਗਈ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਕਿ ਕੱਪੜਾ ਕਾਰੋਬਾਰ ਦੇ ਗੰਨਮੈਨ ਮਨਦੀਪ ਸਿੰਘ ਨੇ ਆਪਣੀ ਡਿਊਟੀ ਦੌਰਾਨ ਬਹੁਤ ਹੀ ਵੱਡੀ ਕੁਰਬਾਨੀ ਦਿੱਤੀ ਹੈ ਤੇ ਪੰਜਾਬ ਸਰਕਾਰ ਵੱਲੋਂ ਐਲਾਨ ਵੀ ਇਸ ਬੀਤੀ ਘਟਨਾ ਵਿਚ ਜ਼ਖ਼ਮੀ ਹੋ ਗਿਆ ਜਿਸ ਕਾਰਨ ਉਸ ਦੀ ਮੋਤ ਹੋ ਗਈ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਕਿ ਕੱਪੜਾ ਕਾਰੋਬਾਰ ਦੇ ਗੰਨਮੈਨ ਮਨਦੀਪ ਸਿੰਘ ਨੇ ਆਪਣੀ ਡਿਊਟੀ ਤੇ ਤੈਨਾਤ ਦੌਰਾਨ ਬਹੁਤ ਹੀ ਵੱਡੀ ਕੁਰਬਾਨੀ ਦਿੱਤੀ ਹੈ ਤੇ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਹੈ ਕਿ ਮਨਦੀਪ ਸਿੰਘ ਨੂੰ 1 CRORE ਰੁਪਏ ਦੀ GRATIA ਰਾਸ਼ੀ ਦਿੱਤੀ ਜਾਵੇਗੀ। ਇਸ ਦੇ ਬਾਵਜੂਦ ਵੀ HDFC ਬੈਂਕ ਵੱਲੋਂ  ਮਨਦੀਪ ਦੇ ਪਰੀਵਾਰ ਨੂੰ 1 ਕਰੋੜ ਦਾ ਬੀਮਾ ਕਰਵਾਉਣ ਦਾ ਭੁਗਤਾਨ ਕੀਤਾ ਜਾਵੇਗਾ।

Also Read: ਮੁਕਤਸਰ ‘ਚ ਵਾਪਰੀਆ ਦਰਦਨਾਕ ਹਾਦਸਾ, ਸਕੇ ਭੈਣ-ਭਰਾ ਦੀ ਮੋਕੇ ਤੇ ਮੋਤ

ਕਤਲ ਕਰਨ ਦਾ ਕਾਰਨ ਦੱਸਦਈਏ ਕਿ 30 ਲੱਖ ਰੁਪਏ ਦੀ ਫਿਰੋਤੀ ਮੰਗਨ ਤੋਂ ਇਨਕਾਰ ਕਰ ਦੇਣ ਤੇ ਕਿਸੇ ਅਣਪਛਾਤੇ ਹਮਲਾਵਰਾਂ ਵੱਲੋਂ ਸ਼ਰੇਆਮ ਨਕੋਦਰ ਦੇ ਕੱਪੜਾ ਕਾਰੋਬਾਰ ਦੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਜਿਸ ਦੌਰਾਨ ਕੱਪੜਾ ਕਾਰੋਬਾਰ ਦੇ ਗੰਨਮੈਨ ਮਨਦੀਪ ਸਿੰਘ ਵੀ ਇਸ ਮਾਮਲੇ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਤਾਂ ਉਥੇ ਹੀ ਮਨਦੀਪ ਸਿੰਘ ਦੀ ਮੋਤ ਹੋ ਚੁੱਕੀ ਸੀ।

Leave a Reply

Your email address will not be published. Required fields are marked *