ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ IG ਜਸਕਰਨ ਸਿੰਘ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਘਰ ਆਈਜੀ ਜਸਕਰਨ ਸਿੰਘ ਮਿਲਣ ਪਹੁੰਚੇ ਹਨ। ਗਿਆਨੀ ਹਰਪ੍ਰੀਤ ਸਿੰਘ ਅਤੇ ਆਈਜੀ ਜਸਕਰਨ ਸਿੰਘ …

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਘਰ ਆਈਜੀ ਜਸਕਰਨ ਸਿੰਘ ਮਿਲਣ ਪਹੁੰਚੇ ਹਨ। ਗਿਆਨੀ ਹਰਪ੍ਰੀਤ ਸਿੰਘ ਅਤੇ ਆਈਜੀ ਜਸਕਰਨ ਸਿੰਘ  ਵਿਚਾਲੇ ਮੀਟਿੰਗ ਹੋ ਰਹੀ ਹੈ ਪਰ ਮੀਟਿੰਗ ਦੇ ਉਦੇਸ਼ ਬਾਰੇ ਕੋਈ ਜਾਣਕਾਰੀ ਨਹੀਂ ਹੈ। 

ਜਿਕਰਯੋਗ ਹੈ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 27 ਮਾਰਚ ਨੂੰ ਹੋਣੀ ਹੈ ਪਰ ਇਸ ਮੀਟਿੰਗ ਤੋਂ ਪਹਿਲਾਂ ਆਈਜੀ ਇਟੈਂਲੀਜੈਂਸ ਜਸਕਰਨ ਸਿੰਘ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਹਨ। 

Leave a Reply

Your email address will not be published. Required fields are marked *