CM Bhagwant Mann Live: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਹੁਣ 2 ਮਈ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2.00 ਤੱਕ ਖੁੱਲ੍ਹਣਗੇ। ਸੀਐੱਮ ਮਾਨ ਦਾ ਕਹਿਣਾ ਹੈ ਕਿ ਇਹ ਸਮਾਂ 15 ਜੁਲਾਈ ਤੱਕ ਲਾਗੂ ਰਹੇਗਾ।
CM Bhagwant Mann Live: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਹੁਣ 2…