LIVE : ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਗ੍ਰਿਫ਼ਤਾਰ

Operation Amritpal LIVE: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਾਬੂ ਕੀਤਾ ਹੈ।…

Operation Amritpal LIVE: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸਨ ਦੌਰਾਨ ਕਾਬੂ ਕੀਤਾ ਹੈ।

Leave a Reply

Your email address will not be published. Required fields are marked *