ਨਵੀਂ ਦਿੱਲੀ: ਪਾਕਿਸਤਾਨ ਬੈਠੇ ਅੱਤਵਾਦੀ ਗੋਪਾਲ ਚਾਵਲਾ ਵੱਲੋਂ ਭਾਰਤ ਵਿਰੁੱਧ ਸਾਜ਼ਿਸ਼ ਰਚੀ ਗਈ ਹੈ। ਵਿਸਾਖੀ ਮੌਕੇ ਜਿਹੜੇ ਸ਼ਰਧਾਲੂ ਪਾਕਿਸਤਾਨ ਗਏ ਸਨ ਉਨ੍ਹਾਂ ਸ਼ਰਧਾਲੂਆਂ ਨੂੰ ਅੱਤਵਾਦੀ ਗੋਪਾਲ ਚਾਵਲਾ ਵੱਲੋਂ ਵੱਖਵਾਦ ਦਾ ਪਾਠ ਪੜ੍ਹਾਇਆ ਗਿਆ ਹੈ। ਇਸ ਨੂੰ ਲੈ ਕੇ ਭਾਰਤ ਸਰਕਾਰ ਨੇ ਇਤਰਾਜ਼ ਕੀਤਾ ਹੈ। ਇਸ ਘਟਨਾ ਨੂੰ ਲੈ ਕੇ ਐੱਸਜੀਪੀਸੀ ਨੇ ਇਤਰਾਜ਼ ਪ੍ਰਗਟ ਕੀਤਾ ਹੈ।
ਅਪਡੇਟ ਜਾਰੀ …
